ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ ਕੈਂਪ

ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ ਕੈਂਪ

ਫਾਜਿਲਕਾ 11 ਦਸੰਬਰ

ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ ਅਤੇ ਸਿਵਲ ਪਸ਼ੂ ਹਸਪਤਾਲ ਘੱਲੂ ਦੇ ਡਾ ਅਨਮੋਲ ਤੇ ਸਿਵਲ ਪਸ਼ੂ ਹਸਪਤਲਾ ਕਟੈਹੜਾ ਦੇ ਡਾ ਪਵਨ ਕੁਮਾਰ ਵੱਲੋਂ ਪਸ਼ੂ ਪਾਲਕਾ ਨੂੰ ਪਸ਼ੂਆਂ ਦੇ ਠੰਡ ਤੋਂ ਬਚਾਅ ਸਬੰਧੀ, ਪਸ਼ੂਆਂ ਦੀ ਸਾਭ ਸੰਭਾਲ, ਪਸ਼ੂਆਂ ਦੀਆਂ ਬਿਮਾਰੀਆਂ ਤੋਂ ਰੋਕਥਾਮ ਤੇ ਬਚਾਅ ਤੋਂ ਜਾਣੂ ਕਰਵਾਇਆ ਗਿਆ।

ਇਸ ਮੌਕੇ ਤੇ ਸੀਨੀਅਰ ਵੈਟਰਨਰੀ ਅਫਸਰ ਡਾ ਵਿਜੈ ਰਿਵਾੜੀਆਂ ਨੇ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵਿਭਾਗ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾ, ਬਿਮਾਰੀਆਂ ਦੇ ਬਚਾਅ ਲਈ ਵੈਕਸੀਨੈਸਨ ਮੁਹਿੰਮ, ਸਾਫ-ਸੁੱਥਰਾ ਦੁੱਧ ਉਤਪਾਦਨ ਦੇ ਤਰੀਕਿਆ ਬਾਰੇ ਦੱਸਿਆ।

ਇਸ ਤੋਂ ਇਲਾਵਾ ਉਹਨਾਂ ਨੇ ਪਸ਼ੂ ਪਾਲਕਾਂ ਨੂੰ ਵੈਕਸੀਨੈਸਨ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ 70 ਪਸ਼ੂ ਪਾਲਕਾ ਨੇ ਹਿੱਸਾ ਲਿਆ ਤੇ ਮੌਕੇ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਫਰੀ ਦਵਾਈਆ ਵੰਡੀਆ ਗਈਆ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ