ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ

ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ

Chandigarh, 2 June 2024,(Azad Soch News):-  ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਇਸੀ ਮਹੀਨੇ ਦਾ ਤੈਅ ਹੋਇਆ ਹੈ,ਵਿਆਹ 16 ਜੂਨ ਨੂੰ ਹੈ,ਇਹ ਵਿਆਹ ਹਾਈ ਕੋਰਟ (High Court) ਦੇ ਵਕੀਲ ਸ਼ਹਬਾਜ਼ ਸਿੰਘ ਹੋਣ ਤਹਿ ਹੋਇਆ ਹੈ,ਲਾੜਾ ਬਣਨ ਵਾਲਾ ਨੌਜਵਾਨ ਡੇਰਬਸੀ ਦੀ ਨਾਮਵਰ ਹਸਤੀ ਸ਼੍ਰੀਮਤੀ ਸੀਲਾਂ ਸੋਹੀ ਦੇ ਸਪੁੱਤਰ ਹਨ,ਸੀਲਾਂ ਸੋਹੀ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ ਅਤੇ ਕੈਪਟਨ ਕੰਵਲਜੀਤ ਸਿੰਘ ਦੇ ਮੁਕਾਬਲੇ ਵਿਧਾਨ ਸਭਾ ਚੋਣ (Assembly Elections) ਲੜੀ ਸੀ,ਬਾਅਦ ਵਿੱਚ ਓਹ ਅਕਾਲੀ ਦਲ (Akali Dal) ਵਿੱਚ ਸ਼ਾਮਲ ਹੋ ਗਏ ਸਨ ਪਰ ਹੁਣ ਸ਼ੀਲਮ ਸੋਹੀ ਕਾਫੀ ਦੇਰ ਤੋਂ ਗੈਰ-ਸਿਆਸੀ ਜੀਵਨ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਆਪਣੇ ਸਵਰਗੀ ਪਤੀ ਦਾ ਕਾਰੋਬਾਰ ਸੰਭਾਲਿਆ ਹੋਇਆ ਹੈ,ਇਹ ਪਰਿਵਾਰ  ਇਸ ਸਮੇਂ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ,ਵਿਆਹ ਸਮਾਗਮ ਤਿਨ ਦਿਨ ਚਲਣਗੇ ਅਤੇ 16 ਜੂਨ ਨੂੰ ਵਿਆਹ ਦਾ ਸਮਾਗਮ ਜੀਰਕਪੂਰ (Jirakpur) ਦੇ ਇੱਕ ਵੱਡੇ ਮੈਰਿਜ ਪੈਲੇਸ (Marriage Palace) ਵਿੱਚ ਹੋਵੇਗਾ,ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Punjab Cabinet Minister Anmol Gagan Mann) ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਾਇਆ,ਅਨਮੋਲ ਗਗਨ ਮਾਨ (Anmol Gagan Mann) ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ, ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ,ਉਹ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੀ ਹੈ,ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ (Tourism Convention) ਕੀਤਾ ਸੀ,ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। 

Advertisement

Latest News

ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ
Chandigarh, 25 January 2025,(Azad Soch News):-  ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...
ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ
ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ
ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ