ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ

 ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ

Chandigarh,22 NOV,2024,(Azad Soch News):- ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ (Aam Aadmi Party new president) ਦਾ ਐਲਾਨ ਕਰ ਦਿੱਤਾ ਗਿਆ ਹੈ,ਇਸ ਵਾਰ ਹਿੰਦੂ ਚਿਹਰੇ ਨੂੰ ਪਾਰਟੀ ਦੀ ਕਮਾਨ ਦਿੱਤੀ ਗਈ ਹੈ,ਆਪ ਨੇ ਅਮਨ ਅਰੋੜਾ (Aman Arora) ਨੂੁੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ,ਇਸ ਤੋਂ ਇਲਾਵਾ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ (Aam Aadmi Party Punjab Bew President) ਬਣਾਇਆ ਗਿਆ ਹੈ,ਬੀਤੇ ਦਿਨੀਂ ਪਾਰਟੀ ਦੇ ਮੌਜੂਦਾ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਅਹੁਦੇ ਤੋਂ ਲਾਂਭੇ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ,ਬੀਤੇ ਦਿਨੀਂ ਪਾਰਟੀ ਦੇ ਮੌਜੂਦਾ ਪ੍ਰਧਾਨ ਭਗਵੰਤ ਮਾਨ ਨੇ ਅਹੁਦੇ ਤੋਂ ਲਾਂਭੇ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ।

Advertisement

Latest News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...
ਉੱਤਰਾਖੰਡ ਸਰਕਾਰ ਕੈਲਾਸ਼ ਜਾਣ ਵਾਲੇ ਯਾਤਰੀਆਂ ਲਈ ਹਵਾਈ ਸੇਵਾ ਸ਼ੁਰੂ ਕਰਨ ਜਾ ਰਹੀ ਹੈ
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-02-2025 ਅੰਗ 686
ਹਰਿਆਣਾ ਦਾ ਬਜਟ ਸੈਸ਼ਨ ਅਗਲੇ ਮਹੀਨੇ 7 ਮਾਰਚ ਤੋਂ ਸ਼ੁਰੂ ਹੋਵੇਗਾ
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ