ਵੋਟ ਦੀ ਮਹੱਤਤਾ ਬਾਰੇ ਕੀਤਾ ਗਿਆ ਜਾਗਰੂਕ

ਵੋਟ ਦੀ ਮਹੱਤਤਾ ਬਾਰੇ ਕੀਤਾ ਗਿਆ ਜਾਗਰੂਕ

ਬਠਿੰਡਾ1ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਹਾਊਸਿੰਗ ਬੋਰਡ ਕਲੋਨੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੂਥ ਨੰਬਰ 96 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਇਕੱਤਰ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ।

       ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵੋਟਰਾਂ ਨੂੰ ਵੋਟਿੰਗਸਕਸ਼ਮ ਐਪਵੋਟਰ ਹੈਲਪ ਲਾਈਨਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਲਿੰਗ ਦੌਰਾਨ ਘੱਟ ਵੋਟਰਾਂ ਦੀ ਗਿਣਤੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੋਟਿੰਗ ਅਨੁਪਾਤ ਨੂੰ ਵਧਾਉਣ ਲਈ ਬੀ.ਐਲ.ਓਜ਼ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

 

          ਇਸ ਮੌਕੇ ਸਵੀਪ ਟੀਮ ਮੈਬਰਬੀ.ਐਲ.ਓਜ਼ ਤੋਂ ਇਲਾਵਾ ਵੋਟਰ ਆਦਿ ਹਾਜ਼ਰ ਸਨ।

 

 
Tags:

Advertisement

Latest News

ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਫਾਜ਼ਿਲਕਾ, 1 ਮਈ ਭਾਰਤ ਪਾਕਿ ਸਰਹੱਦ ਨਾਲ ਲੱਗਦੇ ਫਾਜ਼ਿਲਕਾ ਜ਼ਿਲ੍ਹੇ, ਜਿੱਥੇ ਸਰਹੱਦੀ ਪਿੰਡਾਂ ਵਿਚ  ਬੁਨਿਆਦੀ ਸਹੁਲਤਾਂ ਦੀ ਘਾਟ ਵੀ ਰੜਕਦੀ...
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਪਾਬੰਦੀ- ਜ਼ਿਲ੍ਹਾ ਮੈਜਿਸਟ੍ਰੇਟ
ਨਗਰ ਨਿਗਮ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ
ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਹੀਕਲਾਂ ਦੀ ਚੈੱਕਿੰਗ ਜਾਰੀ
ਮਜ਼ਦੂਰ ਦਿਵਸ ਮੌਕੇ ਦਿੱਤਾ ਵੋਟ ਪਾਉਣ ਦਾ ਚੋਣ ਹੋਕਾ