ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ ਜੂਨ 

 

ਕ੍ਰਿਸ਼ੀ ਵਿਗਆਨ ਕੇਂਦਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾਅਕਾਲਗੜ੍ਹਚੱਕ ਬਧਾਈਕੋਠੇ ਅਮਨਗੜਭਲਾਈਆਣਾਚੋਟੀਆਮਾਹਣੀਖੇੜਾਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਨੂੰ ਬਚਾਉਣਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇੰਨ੍ਹਾਂ ਗਧੀਵਿਧੀਆਂ ਵਿੱਚ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾ ਨੂੰ ਖੇਤੀ ਸਾਹਿਤ ਪੜ੍ਹਨ ਲਈਖੇਤੀ ਖਰਚੇ ਘਟਾਉਣ ਅਤੇ ਅਪਣੀ ਆਮਦਨ ਖੇਤੀ ਸਹਾਇਕ ਧੰਦਿਆਂ ਰਾਹੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਫ਼ਲਾਂ ਅਤੇ ਸਬਜੀਆਂ ਦੀ ਪੌਸ਼ਟਿਕ ਮਹੱਹਤਾ ਸਮਝਾਉਂਦੇ ਹੋਏ ਦੱਸਿਆ ਗਿਆ ਕਿ ਹਰ ਕਿਸਾਨ ਨੂੰ ਘਰੇਲੂ ਬਗੀਚੀ ਬਨਾਉਣ ਚਾਹੀਦੀ ਹੈ ਜਿਸ ਨਾਲ ਕਿਸਾਨਾ ਦੀ ਸਬਜੀ ਸਬੰਧੀ ਬਜਾਰ ਉਤੇ ਨਿਰਭਰਤਾ ਖਤਮ ਹੋ ਸਕੇ।

Advertisement

Latest News

ਆਸਕਰ ਦੇ 99 ਸਾਲਾਂ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਵੇਗਾ,ਬਦਲੇ ਗਏ 3 ਵੱਡੇ ਨਿਯਮ ਆਸਕਰ ਦੇ 99 ਸਾਲਾਂ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਵੇਗਾ,ਬਦਲੇ ਗਏ 3 ਵੱਡੇ ਨਿਯਮ
ਫਿਲਮ ਨੂੰ ਅਮਰੀਕਾ ਦੇ ਚੋਟੀ ਦੇ 50 ਮੈਟਰੋਪੋਲੀਟਨ ਖੇਤਰਾਂ ਵਿੱਚੋਂ ਘੱਟੋ-ਘੱਟ 10 ਪ੍ਰਮੁੱਖ ਬਾਜ਼ਾਰਾਂ ਵਿੱਚ ਪ੍ਰਦਰਸ਼ਿਤ ਕਰਨਾ ਲਾਜ਼ਮੀ ਹੋਵੇਗਾ
ਚੰਡੀਗੜ੍ਹ ਅਤੇ ਅਹਿਮਦਾਬਾਦ ਵਿਚਕਾਰ ਸਿੱਧੀ ਉਡਾਣ ਦੀ ਸ਼ੁਰੂਆਤ ਯਾਤਰੀਆਂ ਲਈ ਇੱਕ ਵੱਡੀ ਰਾਹਤ
ਕੱਦੂ ਇੱਕ ਅਜਿਹੀ ਸਬਜ਼ੀ ਹੈ ਜਿਸ ਨੂੰ ਗਰਮੀਆਂ ਵਿੱਚ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ
ਗੁਜਰਾਤ ਟਾਈਟਨਸ ਨੇ ਇੱਕ ਰੋਮਾਂਚਕ ਮੁਕਾਬਲੇ ਵਿੱਚ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾ ਕੇ ਜਿੱਤਾਂ ਦੀ ਹੈਟ੍ਰਿਕ ਪੂਰੀ ਕਰ ਲਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਈ ਵਿੱਚ ਚਾਰ ਯੂਰਪੀ ਦੇਸ਼ਾਂ ਦਾ ਦੌਰਾ ਕਰਨਗੇ
ਦਿੱਲੀ-ਐਨਸੀਆਰ ਵਿੱਚ ਅੱਜ, 4 ਮਈ 2026 ਨੂੰ ਮੌਸਮ ਵਿੱਚ ਵੱਡੀ ਤਬਦੀਲੀ ਆਈ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2026 ਅੰਗ 483