ਭੂਪੇਸ਼ ਬਘੇਲ ਪੰਜਾਬ ਦੇ ਜਨਰਲ ਸਕੱਤਰ ਹੋਣਗੇ
By Azad Soch
On
New Delhi,15 FEB,2025,(Azad Soch News):- ਭੂਪੇਸ਼ ਬਘੇਲ ਪੰਜਾਬ ਦੇ ਜਨਰਲ ਸਕੱਤਰ (General Secretary) ਹੋਣਗੇ, ਜਦਕਿ ਡਾ. ਸੱਈਅਦ ਨਸੀਰ ਹੁਸੈਨ ਜੰਮੂ ਅਤੇ ਕਸ਼ਮੀਰ ਦੇ ਜਨਰਲ ਸਕੱਤਰ ਹੋਣਗੇ,ਇਸ ਤੋਂ ਇਲਾਵਾ ਪਾਰਟੀ ਨੇ 12 ਸੂਬਿਆਂ ਦੇ ਇੰਚਾਰਜ ਵੀ ਬਦਲੇ ਹਨ। ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਸੂਚਨਾ ਅਨੁਸਾਰ ਬੀ.ਕੇ. ਹਰੀਪ੍ਰਸਾਦ ਹਰਿਆਣਾ ਦੇ ਇੰਚਾਰਜ ਹੋਣਗੇ। ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਮਾਮਲਿਆਂ ਦੇ ਇੰਚਾਰਜ ਰਜਨੀ ਪਾਟਿਲ ਹੋਣਗੇ।
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


