ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਫਰੀਦਕੋਟ  3 ਮਾਰਚ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਪ੍ਰੈਲ 2025  ਤੱਕ ਲਾਗੂ ਰਹਿਣਗੇ।

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰਅਰਧ ਨਗਨ ਪੋਸਟਰਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

 

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ