ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਫਰੀਦਕੋਟ  5 ਮਈ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ।

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰਅਰਧ ਨਗਨ ਪੋਸਟਰਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

Tags:

Advertisement

Latest News

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਮਾਲੇਰਕੋਟਲਾ, 25 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ