ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ 'ਤੇ ਬੈਰੀਅਰ ਸਥਾਪਿਤ

ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ 'ਤੇ ਬੈਰੀਅਰ ਸਥਾਪਿਤ

ਮਾਨਸਾ, 24 ਅਪ੍ਰੈਲ:     ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹਾੜ੍ਹੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਵੱਲੋ ਮਾਰਕਿਟ ਕਮੇਟੀ, ਬੋਹਾ ਅਧੀਨ ਰਤੀਆ ਰੋਡ, ਬੋਹਾ ਅਤੇ ਮਾਰਕਿਟ ਕਮੇਟੀ ਸਰਦੂਲਗੜ੍ਹ ਅਧੀਨ ਸਿਰਸਾ ਰੋਡ ਸਰਦੂਲੇਵਾਲਾ ਵਿਖੇ 02 ਬੈਰੀਅਰ ਸਥਾਪਿਤ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਇੰਨ੍ਹਾਂ ਬੈਰੀਅਰ ਉੱਪਰ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀ ਵੱਲੋ 24x7 ਘੰਟਿਆਂ ਲਈ ਆਪਣੇ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਬਾਹਰਲੇ ਰਾਜਾਂ ਤੋਂ ਗੈਰ ਕਾਨੂੰਨੀ ਤੌਰ 'ਤੇ ਅਣਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੋਈ ਬਾਹਰਲੇ ਰਾਜਾਂ ਤੋਂ ਅਣਅਧਿਕਾਰਤ ਕਣਕ ਨਹੀ ਆਉਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਜਾਂ ਫਰਮ ਬਾਹਰਲੇ ਰਾਜ ਤੋ ਕਣਕ ਮੰਗਵਾਉਦੀ ਹੈ ਤਾਂ ਉਸ ਵਿਅਕਤੀ ਜਾਂ ਫਰਮ ਵਿਰੁੱਧ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Advertisement

Latest News

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ...
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਪ' ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ
ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ
ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ 'ਤੇ ਬੈਰੀਅਰ ਸਥਾਪਿਤ