ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਮੁੱਲਾਂਪੁਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ

ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਮੁੱਲਾਂਪੁਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ

Ludhiana,18 May,2024,(Azad Soch News):- ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਮੁੱਲਾਂਪੁਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ,ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦਾ ਹਰ ਇਕ ਵਿਅਕਤੀ ਇਹ ਮਹਿਸੂਸ ਕਰਦਾ ਹੈ ਕਿ ਸਾਨੂੰ ਪੰਜਾਬ ਦੀ ਬਿਹਤਰੀ ਲਈ ਕੇਂਦਰ ‘ਚ ਹਿੱਸੇਦਾਰ ਬਣਨਾ ਹੀ ਪਵੇਗਾ ਤਾਂ ਹੀ ਸੂਬੇ ਦੀ ਖਾਸਕਰ ਲੁਧਿਆਣਾ ਤਰੱਕੀ ਸੰਭਵ ਹੈ, ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਦੀ ਬਿਹਤਰੀ ਲਈ ਭਾਜਪਾ ਦੇ ਹੱਥ ਮਜ਼ਬੂਤ ਕਰੀਏ। ਰਵਨੀਤ ਬਿੱਟੂ (Ravneet Singh Bittu) ਨੇ ਆਪਣੇ ਸੰਬੋਧਨ ‘ਚ ਕਿਹਾ ਕੀ ਲੁਧਿਆਣਾ ਦੇ ਲੋਕ ਮੇਰੇ ਆਪਣੇ ਲੋਕ ਹਨ,ਰਵਨੀਤ ਬਿੱਟੂ (Ravneet Bittu)ਨੇ ਕਿਹਾ ਕਿ ਅੱਜ ਇਕ ਗੱਲ੍ਹ ਚਿੱਟੇ ਦਿਨ ਵਾਂਗ ਸਾਫ਼ ਹੈ ਕੀ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ ਤੇ ਪੰਜਾਬ ‘ਚ ਪਹਿਲੀ ਵਾਰ ਭਾਜਪਾ ਵੱਡੀ ਚੋਣ ਇਕੱਲਿਆਂ ਲੜ ਰਹੀ ਹੈ ਤੇ ਪੰਜਾਬੀਆਂ ਦੇ ਪਿਆਰ ਸਦਕਾ ਪੰਜਾਬ ‘ਚ ਭਾਜਪਾ ਸ਼ਾਨ ਨਾਲ ਜਿੱਤੇਗੀ।

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ