ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
By Azad Soch
On
Mohali, 17,JULY,2025,(Azad Soch News):- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ (Congress Leader Bibi Rajinder Kaur Bhattal) ਦੇ ਡਿੱਗਣ ਕਾਰਨ ਗੁੱਟ 'ਤੇ ਸੱਟ ਲੱਗ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ (Fortis Hospital) ਦਾਖ਼ਲ ਕਰਵਾਇਆ ਗਿਆ,ਬੀਬੀ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ ਸੀ ਤੇ ਉਨ੍ਹਾਂ ਦੇ ਗੁੱਟ 'ਤੇ ਪਲੱਸਤਰ ਕਰਨ ਤੋਂ ਬਾਅਦ ਹਸਪਤਾਲ ਵੱਲੋਂ ਛੁੱਟੀ ਦੇ ਦਿੱਤੀ ਗਈ ਹੈ,ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਹੈ, ਇਸ ਦੌਰਾਨ ਬੀਬੀ ਭੱਠਲ ਨੂੰ ਹਸਪਤਾਲ 'ਚ ਮਿਲਣ ਲਈ ਕਾਂਗਰਸ ਦੇ ਸੀਨੀਅਰ ਆਗੂ ਪ੍ਰਗਟ ਸਿੰਘ (Leader Prakash Singh) ਪਹੁੰਚੇ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


