ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ 10 ਮਈ ਨੂੰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
By Azad Soch
On
Amritsar Sahib, 8 May 2024,(Azad Soch News):- ਲੋਕ ਸਭਾ ਹਲਕਾ ਅੰਮ੍ਰਿਤਸਰ (Amritsar Lok Sabha Constituency) ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ (Taranjit Singh Sandhu) 10 ਮਈ ਨੂੰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ,ਇਸ ਮੌਕੇ ਉਨ੍ਹਾਂ ਨਾਲ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹਿਣਗੇ,ਇਸ ਬਾਰੇ ਤਰਨਜੀਤ ਸਿੰਘ ਨੇ ਖ਼ੁਦ ਜਾਣਕਾਰੀ ਦਿੱਤੀ,ਇਸ ਮੌਕੇ ਭਾਜਪਾ ਦੇ ਰਾਸ਼ਟਰੀ ਸਕੱਤਰ ਡਾ. ਨਰਿੰਦਰ ਸਿੰਘ ਰੈਣਾ, ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਹਰਵਿੰਦਰ ਸਿੰਘ ਸੰਧੂ, ਰਾਜੇਸ਼ ਹਨੀ, ਗੁਰਪ੍ਰਤਾਪ ਸਿੰਘ ਟਿਕਾ, ਪ੍ਰੋ. ਸਰਚਾਂਦ ਸਿੰਘ ਵੀ ਮੌਜੂਦ ਸਨ।
Related Posts
Latest News
ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
18 Jan 2025 21:23:08
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...