ਬਸਪਾ ਦੇ ਲੋਕ ਸਭਾ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਐਲਾਨਿਆ ਉਮੀਦਵਾਰ

ਬਸਪਾ ਦੇ ਲੋਕ ਸਭਾ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਐਲਾਨਿਆ ਉਮੀਦਵਾਰ

Jalandhar April 13,(Azad Soch News):-  ਐਡਵੋਕੇਟ ਬਲਵਿੰਦਰ ਕੁਮਾਰ (Advocate Balwinder Kumar) ਹੋਣਗੇ,ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ,ਐਡਵੋਕੇਟ ਬਲਵਿੰਦਰ ਕੁਮਾਰ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ (Lok Sabha In-Charge) ਦੇ ਤੌਰ ਤੇ ਲਗਾਤਾਰ ਸਰਗਰਮ ਸਨ,ਇਸ ਤੋਂ ਪਹਿਲਾਂ ਉਹ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ (Vidhan Sabha Election Kartarpur) ਤੋਂ ਲੜ ਚੁੱਕੇ ਹਨ ਜਦੋਂ ਕਿ 2019 ਵਿੱਚ ਲੋਕ ਸਭਾ ਜਲੰਧਰ (Lok Sabha Jalandhar) ਤੋਂ 2ਲੱਖ 4ਹਜ਼ਾਰ ਵੋਟਾਂ ਲੈਕੇ ਮੁਕਾਬਲੇ ਵਿਚ ਭਾਰੂ ਰਹੇ ਸਨ।

Advertisement

Latest News