ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਵਿਸਾਖੀ ਮੌਕੇ ਨੰਗਲ ਘਾਟ ਤੇ ਬੇੜਾ ਛੱਡਿਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਵਿਸਾਖੀ ਮੌਕੇ ਨੰਗਲ ਘਾਟ ਤੇ ਬੇੜਾ ਛੱਡਿਆ

ਨੰਗਲ 15 ਅਪ੍ਰੈਲ ()

.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆਤਕਨੀਕੀ ਸਿੱਖਿਆਉਦਯੋਗਿਕ ਸਿਖਲਾਈਉਚੇਰੀ ਸਿੱਖਿਆਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਤੀ ਕੱਲ ਵਿਸਾਖੀ ਮੇਲੇ ਮੌਕੇ ਨੰਗਲ ਸਤਲੁਜ ਘਾਟ ਪਹੁੰਚ ਕੇ ਬੇੜਾ ਛੱਡਿਆ ਅਤੇ ਸਮੁੱਚੀ ਲੋਕਾਈ ਦੀ ਖੁਸ਼ਹਾਲੀ ਅਤੇ ਅਮਨ ਸ਼ਾਤੀ ਦੀ ਕਾਮਨਾ ਕੀਤੀ।

   ਬੀਤੀ ਕੱਲ ਨੰਗਲ ਪਹੁੰਚਣ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਗੂਆਂ ਅਤੇ ਪਤਵੰਤਿਆਂ ਨੇ ਸਵਾਗਤ ਕੀਤਾਉਹ ਨੰਗਲ ਵਿਚ ਵਿਸਾਖੀ ਮੌਕੇ ਲੱਗਣ ਵਾਲੇ ਮੇਲੇ ਵਿਚ ਵਿਸੇਸ਼ ਤੌਰ ਤੇ ਸ਼ਿਰਕਤ ਕਰਨ ਪਹੁੰਚੇ ਸਨ। ਇਸ ਉਪਰੰਤ ਉਨ੍ਹਾਂ ਨੇ ਨੰਗਲ ਦੇ ਘਾਟ ਉਤੇ ਪਹੁੰਚ ਕੇ ਇਲਾਕੇ ਦੀ ਖੁਸ਼ਹਾਲੀਤਰੱਕੀਅਮਨ ਤੇ ਸ਼ਾਤੀ ਲਈ ਅਰਦਾਸ ਕੀਤੀ ਅਤੇ ਬੇੜਾ ਛੱਡਿਆ। ਕੈਬਨਿਟ ਮੰਤਰੀ  ਨੇ ਕਿਹਾ ਕਿ ਅਸੀ ਸਮੁੱਚੀ ਲੋਕਾਈ ਦੀ ਖੁਸ਼ਹਾਲੀ ਲਈ ਕਾਮਨਾ ਕਰਦੇ ਹਾਂ ਤੇ ਸੁੱਖ ਸ਼ਾਤੀ ਤੇ ਤਰੱਕੀ ਲਈ ਸਦਾ ਹੀ ਪ੍ਰਮਾਤਮਾ ਅੱਗੇ ਨਤਮਸਤਕ ਹੁੰਦੇ ਹਾਂ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਸ਼ਤੀ ਘਾਟ ਕਮੇਟੀ ਨੂੰ 2 ਲੱਖ ਰੁਪਏ ਦੀ ਗ੍ਰਾਂਟ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।  

      ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਕੇਹਰ ਸਿੰਘ, ਪੱਮੂ ਢਿੱਲੋਂ ਨਿਸ਼ਾਂਤ ਗੁਪਤਾ ਮਨਜੋਤ ਰਾਣਾਦੀਪਕ ਅਬਰੋਲਦੀਪਕ ਬਾਸਜਾਗਿਆ ਦੱਤ ਸੈਣੀ,ਪ੍ਰਿੰਸੀਪਲ ਰਸ਼ਪਾਲ ,ਮੋਹਿਤ ਦੀਵਾਨ,ਸ਼ਾਮ ਲਾਲ ਫੌਜੀ,ਕਰਨ ਸੈਣੀਮੰਨੂ ਕੁਮਾਰਬਿਰਜੂ ਪਹਿਲਵਾਨਗੌਰਵ ਪਹਿਲਵਾਨਸੰਜੇ ਉਸਤਾਦਗੁਰਜੀਤ ਪਹਿਲਵਾਨਸਵਾਮੀ ਬਸੰਤ ਗਿਰੀ ਜੀ ਮਹਾਰਾਜਅਸ਼ੋਕ ਕੁਮਾਰ ਸੇਵਾਦਾਰਸਵਾਮੀ ਬਸੰਤ ਗਿਰੀ ਜੀ ਨਵਲ ਕੁਟੀਆ ਵਾਲੇ,ਕਮੇਟੀ ਮੈਂਬਰ ਅਸ਼ੋਕ ਕੁਮਾਰ ਸੇਵਾਦਾਰ ਕਿਸ਼ਤੀ ਘਾਟ,ਜਤਿੰਦਰ ਸਿੰਘ ਰਾਵਣ, ਗੁਰਬਖਸ਼ ਰਾਏ, ਰਾਹੁਲ ਵਰਮਾ ਤੇ ਹਾਜ਼ਰ ਸਨ।

Tags:

Advertisement

Latest News

ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ - ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ