ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਤਰਨ ਤਾਰਨ05 ਜੁਲਾਈ:

ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਰਵਜੋਤ ਸਿੰਘ ਨੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਜੋਤ ਕੌਰਸਪੁੱਤਰ ਡਾ. ਨਵਪ੍ਰੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

ਉਹਨਾਂ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਨਾਲ ਸੂਬੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਡਾ. ਕਸ਼ਮੀਰ ਸਿੰਘ ਸੋਹਲ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਸਨ। ਪੰਜਾਬ ਅਤੇ ਵਿਸ਼ੇਸ਼ ਤੌਰ ਤੇ ਤਰਨ ਤਾਰਨ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ. ਸਰਵਨ ਸਿੰਘ ਧੁੰਨ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646