ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਸੰਜੀਵ ਅਰੋੜਾ ਨੇ ਛੱਡਿਆ ਐਮਡੀ ਅਹੁਦਾ
By Azad Soch
On
Ludhiana,04,AUG,2025,(Azad Soch News):- ਪੰਜਾਬ ਸਰਕਾਰ (Punjab Government) ਵਿੱਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਸੰਜੀਵ ਅਰੋੜਾ (MLA Sanjeev Arora) ਨੇ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਸਮੇਤ ਆਪਣੀਆਂ ਸਾਰੀਆਂ 8 ਕੰਪਨੀਆਂ ਦੇ ਐਮਡੀ (MD) ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਨੇ ਐਤਵਾਰ ਨੂੰ ਕੰਪਨੀ ਦੇ ਬੋਰਡ ਨੂੰ ਦੱਸਿਆ ਕਿ ਉਹ 3 ਅਗਸਤ 2025 ਤੋਂ ਇਹ ਅਹੁਦਾ ਛੱਡ ਰਹੇ ਹਨ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


