ਐਮਆਰਐਸਪੀਟੀਯੂ ਵਿਖੇ ਸਵੀਪ ਗਤੀਵਿਧੀਆਂ ਤਹਿਤ ਕੈਂਪ ਆਯੋਜਿਤ

ਐਮਆਰਐਸਪੀਟੀਯੂ ਵਿਖੇ ਸਵੀਪ ਗਤੀਵਿਧੀਆਂ ਤਹਿਤ ਕੈਂਪ ਆਯੋਜਿਤ

ਬਠਿੰਡਾ23 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਤਹਿਤ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।  

ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਐਮਆਰਐਸਪੀਟੀਯੂ ਦੇ ਪ੍ਰੋਫ਼ੈਸਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ