ਕੈਨੇਡੀਅਨ ਕ੍ਰਿਕਟ ਸਟਾਰ ਯੁਵਰਾਜ ਸਿੰਘ ਸਮਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ

ਕੈਨੇਡੀਅਨ ਕ੍ਰਿਕਟ ਸਟਾਰ ਯੁਵਰਾਜ ਸਿੰਘ ਸਮਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ

Amritsar Sahib,03,March,2026,(Azad Soch News):-  ਕੈਨੇਡਾ ਦੀ ਰਾਸ਼ਟਰੀ ਕ੍ਰਿਕਟ ਟੀਮ (National Cricket Team) ਦੇ ਉੱਭਰਦੇ ਸਿਤਾਰੇ ਤੇ ਪੰਜਾਬੀ ਮੂਲ ਦੇ ਖਿਡਾਰੀ ਯੁਵਰਾਜ ਸਿੰਘ ਸਮਰਾ (Yuvraj Singh Samra) ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ‘ਚ ਸੀਸ ਨਿਵਾਇਆ ਤੇ ਵਿਸ਼ਵ ਕੱਪ ‘ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਦੱਸਿਆ ਕਿ ਉਹ ਹਰ ਸਾਲ ਗੁਰੂ ਨਗਰੀ ਆਉਂਦੇ ਹਨ, ਪਰ ਇਸ ਵਾਰ ਦੀ ਫੇਰੀ ਬੇਹੱਦ ਖਾਸ ਹੈ ਕਿਉਂਕਿ ਉਹ ਆਪਣੀ ਕਾਮਯਾਬੀ ਦਾ ਸ਼ੁਕਰਾਨਾ ਕਰਨ ਆਏ ਹਨ। ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਮਹਿਸੂਸ ਹੋਣ ਵਾਲੀ ਰੂਹਾਨੀ ਸ਼ਾਂਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇੱਥੇ ਆ ਕੇ ਜੋ ਸਕੂਨ ਮਿਲਦਾ ਹੈ, ਉਹ ਹੋਰ ਕਿਤੇ ਨਹੀਂ ਮਿਲ ਸਕਦਾ।”a

Related Posts

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ