ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ

ਫ਼ਤਹਿਗੜ੍ਹ ਚੂੜੀਆਂ(ਬਟਾਲਾ), 15 ਜਨਵਰੀ (   ) ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਫ੍ਯਤਿਹਗੜ੍ਹ ਚੂੜੀਆਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਨ ਅਤੇ ਉਹ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ-ਨਾਲ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਪੁਜਦਾ ਕਰਨ ਨੂੰ ਯਕੀਨੀ ਬਣਾ ਰਹੇ ਹਨ।

ਇਸ ਮੌਕੇ ਸਰਪੰਚ ਜਸਪਾਲ ਸਿੰਘ ਹਰਪਾਲ ਸਿੰਘਮੰਗਤ ਰਾਮਜਸਵੰਤ ਸਿੰਘ ,ਅਜੀਤ ਸਿੰਘਹਰਜਿੰਦਰ ਸਿੰਘਸਤਨਾਮ ਸਿੰਘ ,ਜਸਪਿੰਦਰ ਸਿੰਘਮਨਿੰਦਰ ਸਿੰਘਅਮਰਜੀਤ ਸਿੰਘਗੁਰਪ੍ਰੀਤ ਸਿੰਘਬਲਾਕ ਪ੍ਰਧਾਨ ਸ਼ਮਸ਼ੇਰ ਸਿੰਘਬਲਾਕ ਪ੍ਰਧਾਨ ਹਰਦੀਪ ਸਿੰਘਪੀਏ ਕਰਮਜੀਤ ਸਿੰਘ ,ਮਲਜਿੰਦਰ ਸਿੰਘ ਪੁਰੀਆ ,ਗੁਰਬਿੰਦਰ ਸਿੰਘ ਕਾਦੀਆਂਰਘਬੀਰ ਸਿੰਘ ਅਠਵਾਲਕੁਲਬੀਰ ਸਿੰਘ ਪੰਨੂ ,ਗਗਨਦੀਪ ਸਿੰਘ ਕੋਟਲਾ ਬਾਮਾ ,ਹਰਪ੍ਰੀਤ ਸਿੰਘ ਖਜਾਨਾਕੋਟ ,ਕਰਨ ਬਾਠ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

Tags:

Advertisement

Latest News