ਪੰਜਾਬ ਵਿਚ ਅੱਜ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ
By Azad Soch
On
Patiala,29 July,2024,(Azad Soch News):- ਪੰਜਾਬ ਵਿਚ ਅੱਜ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਮੌਸਮ ਵਿਭਾਗ (Department of Meteorology) ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 31 ਜੁਲਾਈ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ 'ਚ ਪੰਜਾਬ 'ਚ ਚੰਗੀ ਬਾਰਿਸ਼ ਹੋ ਸਕਦੀ ਹੈ,ਮਾਨਸੂਨ ਦਾ ਮਹੀਨਾ ਹੋਣ ਦੇ ਬਾਵਜੂਦ ਜੁਲਾਈ ਵਿੱਚ ਸੋਕੇ ਦੀ ਸਥਿਤੀ ਬਣੀ ਰਹਿੰਦੀ ਹੈ।
Latest News
ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
14 Sep 2024 20:38:32
Amritsar Sahib,14 Sep,2024,(Azad Soch News):- ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...