ਚੰਡੀਗੜ੍ਹ ਵਿੱਚ ਅੱਜ ਸ਼ਾਮ 6 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੀਟਿੰਗ ਹੋਵੇਗੀ
By Azad Soch
On
Chandigarh,07,JULY,2025,(Azad Soch News):- ਚੰਡੀਗੜ੍ਹ ਵਿੱਚ ਅੱਜ ਸ਼ਾਮ 6 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੀਟਿੰਗ (Cabinet Meeting) ਹੋਵੇਗੀ,ਅੱਜ ਦੀ ਕੈਬਨਿਟ ਮੀਟਿੰਗ ਵਿੱਚ 10 ਜੁਲਾਈ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਲਈ ਲੋੜੀਂਦੀਆਂ ਰਣਨੀਤੀਆਂ ਅਤੇ ਫੈਸਲਿਆਂ 'ਤੇ ਚਰਚਾ ਕੀਤੀ ਜਾਵੇਗੀ।ਅੱਜ ਮੋਹਾਲੀ (Mohali) ਵਿੱਚ ਸੀਐਮ ਭਗਵੰਤ ਮਾਨ (CM Bhagwant Mann) ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੇ ਪ੍ਰੋਗਰਾਮ ਕਾਰਨ ਸਮਾਂ ਬਦਲਿਆ ਗਿਆ ਹੈ।
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


