1 ਅਪ੍ਰੈਲ ਦਿਨ ਸੋਮਵਾਰ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ
By Azad Soch
On
Mohali,26 March,2024,(Azad Soch News):- 1 ਅਪ੍ਰੈਲ ਦਿਨ ਸੋਮਵਾਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ,ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ,ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ,ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ (Senior Secondary Schools) ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ,ਪੰਜਾਬ ਦੇ ਸਕੂਲਾਂ ‘ਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ (Department of Education) ਨੇ ਪੂਰੀ ਤਿਆਰੀ ਕਰ ਲਈ ਹੈ,ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀ. ਟੀ. ਐੱਮ. (P. T. M.) ਹੋਵੇਗੀ।
Related Posts
Latest News
13 Feb 2025 10:38:20
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...