ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਬੂਥਾਂ ਦੀ ਚੈਕਿੰਗ ਕੀਤੀ

ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਬੂਥਾਂ ਦੀ ਚੈਕਿੰਗ ਕੀਤੀ

ਅੰਮ੍ਰਿਤਸਰ 19 ਅਪ੍ਰੈਲ 2024--- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੇ ਆਦੇਸ਼ ਮੁਤਾਬਕ ਅੱਜ  ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰਨਗਰ ਨਿਗਮਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ  ਨੇ ਹਲਕੇ ਦੇ ਬੂਥਾਂ ਦੀ ਚੈਕਿੰਗ ਕੀਤੀਚੈਕਿੰਗ ਦੌਰਾਨ ਵਧੀਕ ਕਮਿਸ਼ਨਰ  ਵੱਲੋਂ ਬੂਥਾਂ ਤੇ ਏ.ਐਮ.ਐਫ (Assured Minimuun Facilities ) ਦਾ ਖਾਸ ਤੌਰ ਤੇ ਨਿਰੀਖਣ ਕੀਤਾ ਗਿਆ।

ਉਨ੍ਹਾਂ ਵੱਲੋਂ ਮੌਕੇ ਤੇ ਹੀ ਸੈਕਟਰ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਕਿਸੇ ਵੀ ਤਰ੍ਹਾਂ ਦੀ ਵੀ ਬੂਥਾਂ ਤੇ ਕੋਈ ਵੀ ਛੋਟੀ ਤੋਂ ਛੋਟੀ ਕਮੀ ਹੈ ਤਾਂ ਅਗਲੇ 48 ਘੰਟਿਆਂ ਵਿੱਚ ਉਸ ਨੂੰ ਠੀਕ ਕਰਕੇ ਰਿਪੋਰਟ ਸੌਂਪੀ ਜਾਵੇ। ਵਧੀਕ ਕਮਿਸ਼ਨਰ  ਵੱਲੋਂ ਕਿਹਾ ਗਿਆ ਕਿ  ਡਿਪਟੀ ਕਮਿਸ਼ਨਰ ਦੇ ਆਦੇਸ਼ ਮੁਤਾਬਕ ਬੂਥਾਂ ਤੇ ਆਉਣ ਵਾਲੇ ਵੋਟਰਾਂ ਅਤੇ ਪੋਲਿੰਗ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਇਸ ਮੌਕੇ ਸੈਕਟਰ ਸੁਪਰਵਾਈਜ਼ ਸ਼੍ਰੀ ਬਲਜਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸ਼੍ਰੀ ਸੰਜੀਵ ਕਾਲੀਆ ਹਾਜ਼ਰ ਸਨ।

 

Tags:

Advertisement

Latest News

ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 3 ਮਈ 2024 ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ  ਦੇ ਕਿਸਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ...
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ
ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ