ਸਹਾਇਕ ਰਿਟਰਨਿੰਗ ਅਫਸਰ ਵੱਲੋਂ ਪ੍ਰਿਟਿੰਗ ਪ੍ਰੈਸਾਂ ਦੀ ਕੀਤੀ ਗਈ ਚੈਕਿੰਗ

ਸਹਾਇਕ ਰਿਟਰਨਿੰਗ ਅਫਸਰ ਵੱਲੋਂ ਪ੍ਰਿਟਿੰਗ ਪ੍ਰੈਸਾਂ ਦੀ ਕੀਤੀ ਗਈ ਚੈਕਿੰਗ

ਫਿਰੋਜ਼ਪੁਰ, 22 ਮਈ 2024( )

          ਸਹਾਇਕ ਰਿਟਰਨਿੰਗ ਅਫਸਰ 76 ਫਿਰੋਜ਼ਪੁਰ ਸ਼ਹਿਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਚਾਰੂਮਿਤਾ ਪੀ.ਸੀ.ਐਸ. ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਕੈਂਟ ਦੀਆਂ ਪ੍ਰਿਟਿੰਗ ਪ੍ਰੈਸਾਂ ਹਾਈਟੈਕ ਫਲੈਕਸ ਪ੍ਰਿੰਟਰਸਸ਼ਿਵ ਸ਼ਕਤੀ ਫਲੈਕਸਐਸ.ਕੇ. ਫਲੈਕਸ ਅਤੇ ਵਿਦਿਆ ਸਾਗਰ ਐਡਵਰਟਾਈਜ਼ਰਸ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਛਪਾਏ ਜਾਣ ਵਾਲੇ ਬੈਨਰਹੋਡਿੰਗ ਅਤੇ ਫਲੈਕਸ ਆਦਿ ਦੀ ਛਪਾਈ ਸਬੰਧੀ ਚੈਕਿੰਗ ਕਰਕੇ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਲੋੜੀਂਦੀਆਂ ਹਦਾਇਤਾ ਦਿੱਤੀਆਂ।

          ਚੈਕਿੰਗ ਦੌਰਾਨ ਐਸ ਕੇ ਫਲੈਕਸ ਅਤੇ ਵਿਦਿਆ ਸਾਗਰ ਐਡਵਰਟਾਈਜ਼ਰਸ ਫਿਰੋਜ਼ਪੁਰ ਕੈਂਟ ਵਲੋਂ ਛਾਪੇ ਜਾ ਰਹੇ ਫਲੈਕਸ ਉਪਰ ਪ੍ਰਵਾਨਗੀ ਲੈਣ ਸਬੰਧੀ ਵੇਰਵੇ ਦਰਜ ਨਾ ਕਰਨ ਤੋਂ ਸਬੰਧਤ ਪ੍ਰਿਟਿੰਗ ਪ੍ਰੈਸ ਦੇ ਮਾਲਕ ਨੂੰ ਚੇਤਾਵਨੀ ਦਿੰਦੇ ਹੋਏ ਮੌਕੇ ਤੇ ਹੀ ਪ੍ਰਵਾਨਗੀ ਵੇਰਵੇ ਦਰਜ ਕਰਵਾਏ ਗਏ। ਚੈਕਿੰਗ ਦੌਰਾਨ ਉਨ੍ਹਾਂ ਵਲੋਂ ਸਮੂਹ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ 127 ਏ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਫਲੈਕਸ ਬੈਨਰ, ਪੈਂਫਲੈਂਟ ਆਦਿ ਛਾਪਣ ਸਮੇਂ ਉਸ ਉੱਪਰ ਪ੍ਰਵਾਨਗੀ ਲੈਣ ਦੇ ਵੇਰਵੇ ਜ਼ਰੂਰ ਦਰਜ ਕੀਤੇ ਜਾਣ। 

 

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ