ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਸਕੂਲ ਵੈਨਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਸਕੂਲ ਵੈਨਾਂ ਦੀ ਚੈਕਿੰਗ

ਫ਼ਰੀਦਕੋਟ 23 ਅਪ੍ਰੈਲ,2024

ਡਿਪਟੀ ਕਮਿਸ਼ਨਰ, ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ, ਕੋਟਕਪੂਰਾ ਵੀਰਪਾਲ ਕੌਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਂਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ

 ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 20 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 04 ਬੱਸਾਂ ਦੇ ਚਲਾਨ ਕੱਟੇ ਗਏ

ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ਼੍ਰੀ ਅਮਨਦੀਪ ਸਿੰਘ ਸੋਢੀ  ਵੱਲੋਂ ਜਿਲ੍ਹਾ ਟਾਸਕ ਫੋਰਸ ਟੀਮ ਸ਼੍ਰੀ ਸੁਮਨਦੀਪ ਸਿੰਘਚਾਈਲਡ ਪ੍ਰੋਟੈਕਸ਼ਨ ਅਫਸਰ, ਜਗਰੂਪ ਸਿੰਘ ਏ.ਐਸ.ਆਈ, ਰਜਿੰਦਰ ਕੁਮਾਰ ਏ.ਐਸ.ਆਈ ਟ੍ਰੈਫਿਕ ਪੁਲਿਸ ਵਲੋਂ ਕੋਟਕਪੂਰਾ ਵਿਖੇ ਬੱਸ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਗੱਡੀਆਂ ਵਿੱਚ ਸਪੀਡ ਗਵਰਨਰਸੀ.ਸੀ.ਟੀ.ਵੀਕੈਮਰੇਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਅਤੇ ਸੇਫ ਸਕੂਲ ਵਾਹਣ ਪਾਲਿਸੀ ਦੀਆਂ ਬਰੀਕੀਆਂ ਅਤੇ ਫਾਇਦਿਆ ਸੰਬੰਧੀ ਜਾਣੂ ਕਰਵਾਇਆ ਗਿਆ

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਚੈਕਿੰਗ ਲਗਾਤਾਰ ਕੀਤੀ ਜਾਵੇਗੀ ਤਾਂ ਜੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਯਕੀਨੀ ਬਣਾਈ ਜਾ ਸਕੇ

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ