ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ

ਚੰਡੀਗੜ੍ਹ, 23 ਫਰਵਰੀ, 2026, (ਆਜ਼ਾਦ ਸੋਚ ਨਿਊਜ਼):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ (Punjab Govt) ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ,ਮੁੱਖ ਮੰਤਰੀ ਭਗਵੰਤ ਮਾਨ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ,ਪੰਜਾਬ ਸਰਕਾਰ (Punjab Govt) ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ (Ex-Gratia Amount) ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

Advertisement

Latest News

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
*ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ...
ਬੇਅਦਬੀ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਜਾਂਚ, ਦੋਸ਼ੀਆਂ ਨੂੰ ਕੋਈ ਜ਼ਮਾਨਤ ਨਹੀਂ, 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ
ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ
ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ 'ਤੇ ਨਿਪਟਾਰਾ