ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 8 ਮਈ ਨੂੰ ਮਲੇਰਕੋਟਲਾ 'ਚ ਕਰਨਗੇ ਰੋਡ ਸ਼ੋਅ
By Azad Soch
On
Malerkotla,May 08, 2024,(Azad Soch News):- ਅੱਜ ਮਿਤੀ 8 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਸ਼ਾਮ 4 ਵਜੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਦੇ ਹੱਕ ਵਿੱਚ ਰੋੜ੍ਹ ਸ਼ੋਅ ਕਰਨ ਲਈ ਮਲੇਰਕੋਟਲਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ,ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਲੇਰਕੋਟਲਾ ਦੇ ਬੱਸ ਸਟੈਂਡ (Bus Stand) ਤੋਂ ਇਹ ਰੋਡ ਸ਼ੋਅ ਸ਼ੁਰੂ ਕਰਨਗੇ ਅਤੇ ਬੀਡੀਪੀਓ ਦਫਤਰ (BDPO Office) ਵਿਖੇ ਜਾ ਕੇ ਇਸ ਦੀ ਸਮਾਪਤੀ ਤੋਂ ਬਾਅਦ ਉੱਥੇ ਪਹੁੰਚੇ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ।
Latest News
15 Feb 2025 15:03:38
USA,15 ,FEB,2025,(Azad Soch News):- ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...