ਏ.ਸੀ.ਐਸ.ਟੀ ਲੁਧਿਆਣਾ ਨੇ ਉਦਯੋਗਪਤੀਆਂ ਅਤੇ ਡਰਾਈ ਫਰੂਟ ਵੇਚਣ ਵਾਲਿਆਂ ਨਾਲ ਮੀਟਿੰਗ ਕੀਤੀ
By Azad Soch
On
ਲੁਧਿਆਣਾ, 2 ਅਕਤੂਬਰ (000) ਵਿੱਤ ਕਮਿਸ਼ਨਰ ਕ੍ਰਿਸ਼ਨ ਕੁਮਾਰ ਅਤੇ ਡਿਪਟੀ ਕਮਿਸ਼ਨਰ ਰਾਜ ਕਰ (ਲੁਧਿਆਣਾ ਡਵੀਜ਼ਨ) ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਕ ਕਮਿਸ਼ਨਰ ਰਾਜ ਕਰ (ਲੁਧਿਆਣਾ-1) ਸ੍ਰੀ ਦੀਪਕ ਭਾਟੀਆ ਨੇ ਲੋਹਾ ਅਤੇ ਸਟੀਲ ਐਸੋਸੀਏਸ਼ਨਾਂ, ਡਰਾਈ ਫਰੂਟ ਵਿਕਰੇਤਾਵਾਂ, ਸਾਈਕਲ ਉਦਯੋਗ ਅਤੇ ਹੋਰ ਉਦਯੋਗਾਂ ਨਾਲ ਸਬੰਧਤ ਰਾਜ ਟੈਕਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਏਵਨ ਇਸਪਾਤ, ਆਰਤੀ ਸਟੀਲ ਇੰਡੀਆ, ਆਰਤੀ ਇੰਟਰਨੈਸ਼ਨਲ, ਦਿਵਿਆਂਸ਼ ਇੰਟਰਨੈਸ਼ਨਲ ਅਤੇ ਹੀਰੋ ਸਾਈਕਲਜ਼ ਦੇ ਨੁਮਾਇੰਦੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਵੱਧ ਤੋਂ ਵੱਧ ਟੈਕਸ ਦੀ ਪਾਲਣਾ ਅਤੇ ਉਗਰਾਹੀ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਅਪਣਾਏ ਗਏ ਵੱਖ-ਵੱਖ ਤਰੀਕਿਆਂ ਅਤੇ ਉਪਾਵਾਂ 'ਤੇ ਚਰਚਾ ਕੀਤੀ ਗਈ।
Tags:
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


