ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ

ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ

ਬਟਾਲਾ, 6 ਅਗਸਤ (    ) ਸ੍ਰੀ ਵਿਕਰਮਜੀਤ ਸਿੰਘ ਪਾਂਥੇਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਿਨਾਂ ਕਿਸੇ ਜ਼ੁਰਮਾਨੇ/ਵਿਆਜ਼ ਤੋਂ ਕੇਵਲ ਮੂਲ ਰਕਮ 31 ਜੁਲਾਈ 2025 ਤੱਕ ਭਰਨ ਦੀ ਛੋਟ ਦਿੱਤੀ ਗਈ ਸੀਜਿਸ ਵਿੱਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨਲਟੀ/ਵਿਆਜ਼ ਤੋਂ ਕੇਵਲ ਮੂਲ ਰੂਪ ਰਕਮ ਜਮ੍ਹਾ ਕਰਵਾਉਣ ਲਈ ਮਿਤੀ 15 ਅਗਸਤ 2025 ਤੱਕ ਵਾਧਾ ਕੀਤਾ ਗਿਆ ਹੈ।

ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ 15 ਅਗਸਤ ਤੱਕ ਆਪਣਾ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਦਫਤਰ ਵਿੱਚ ਹਾਜ਼ਰ ਹੋ ਕੇ ਸੈਲਫ ਅਸੈਸਮੈਂਟ ਪ੍ਰਣਾਲੀ ਰਾਹੀਂ ਜਮ੍ਹਾ ਕਰਵਾ ਕੇ ਰਸੀਦ ਹਾਸਲ ਕਰਨ।

ਉਨਾਂ ਅੱਗੇ ਕਿਹਾ ਕਿ ਜੇਕਰ ਟੈਕਸ ਕਰਤਾਵਾਂ ਵਲੋਂ 15 ਅਗਸਤ ਤੱਕ ਟੈਕਸ ਜਮ੍ਹਾ ਨਹੀਂ ਕਰਵਾਇਆ ਜਾਂਦਾ ਤਾਂ ਮਿਊਂਸੀਪਲ ਕਾਰਪੋਰੇਸ਼ਨ ਐਕਟ 1976 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

Related Posts

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ