ਸਿਵਲ ਹਸਪਤਾਲ ਫਰੀਦਕੋਟ ਨੂੰ ਪੰਜਾਬ ਵਿੱਚੋਂ ਮਿਲਿਆ ਪਹਿਲਾ ਸਥਾਨ

ਸਿਵਲ ਹਸਪਤਾਲ ਫਰੀਦਕੋਟ ਨੂੰ ਪੰਜਾਬ ਵਿੱਚੋਂ ਮਿਲਿਆ ਪਹਿਲਾ ਸਥਾਨ

ਫਰੀਦਕੋਟ, 22 ਅਪ੍ਰੈਲ (            ) ਐਚਐਮਆਈਐਸ ਇੰਡੀਕੇਟਰ ਦੇ ਅਨੁਸਾਰ ਕਲੀਨੀਕਲ ਕਾਰਗੁਜਾਰੀ ਦੇ ਆਧਾਰ ਤੇ ਜਿਲ੍ਹਾ ਸਿਵਲ ਹਸਪਤਾਲ ਫਰੀਦਕੋਟ ਨੇ ਪੰਜਾਬ ਵਿੱਚੋਂ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਫਰੀਦਕੋਟ ਅਤੇ ਡਾ. ਵਿਸ਼ਵਦੀਪ ਗੋਇਲ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਵੱਖ-ਵੱਖ ਵਿੰਗਾਂ ਜਿਵੇਂ ਓ.ਪੀ.ਡੀ.ਆਈ.ਪੀ.ਡੀ.ਸਾਰੇ ਤਰਾਂ ਦੀਆਂ ਸਰਜਰੀਆਂਜਣੇਪਾ ਸੇਵਾਵਾਂਐਕਸਰੇਅਲਟ੍ਰਾ ਸਾਉਂਡਈ.ਸੀ.ਜੀ.ਲੈਬ ਟੈਸਟਡੀ.ਐਨ.ਬੀ. ਆਦਿ ਸੇਵਾਵਾਂ ਵਿੱਚ ਸਿਵਲ ਹਸਪਤਾਲ ਫਰੀਦਕੋਟ ਨੂੰ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਇਸ ਮੌਕੇ ਉਹਨਾਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਇਸ ਪ੍ਰਾਪਤ ਦਾ ਸਮੁੱਚਾ ਸਿਹਰਾ ਸਮੂਹ ਸਟਾਫ ਦੇ ਸਿਰ ਜਾਂਦਾ ਹੈ ਜਿਹਨਾਂ ਦੀ ਮਿਹਨਤ ਅਤੇ ਲਗਨ ਨਾਲ ਇਸ ਪ੍ਰਾਪਤੀ ਕੀਤਾ। ਉਹਨਾਂ ਕਿਹਾ ਕਿ ਹਸਪਤਾਲ ਵਿਖੇ ਆਉਣ ਵਾਲੇ ਹਰ ਲੋੜਵੰਦ ਵਿਅਕਤੀ ਦੇ ਇਲਾਜ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸਤੋਂ ਇਲਾਵਾ ਹਸਪਤਾਲ ਵਿੱਚ ਸਾਫ ਸਫਾਈਬਾਇਓ ਮੈਡੀਕਲ ਵੇਸਟ ਅਤੇ ਹੋਰ ਰੱਖ ਰਖਾਵ ਦੇ ਕੰਮ ਵੀ ਸੁੱਚਜੇ ਤਰੀਕੇ ਨਾਲ ਚੱਲ ਰਹੇ ਹਨ 

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ