ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ ਗੁਰਪ੍ਰੀਤ ਕੌਰ ਸਣੇ ਸੰਗਰੂਰ ਵਿਖੇ ਪਾਈ ਆਪਣੀ ਵੋਟ
By Azad Soch
On
Sangrur,01 June 2024,(Azad Soch News):- ਅੱਜ ਲੋਕ ਸਭਾ 2024 (Lok Sabha 2024) ਲਈ ਪੰਜਾਬ ਵਿਚ ਵੋਟਿੰਗ (Voting) ਹੋ ਰਹੀ ਹੈ,ਇਸੇ ਲੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ (Dr. Gurpreet Kaur) ਨਾਲ ਸੰਗਰੂਰ ਵਿਖੇ ਆਪਣੀ ਵੋਟ ਵਾਈ,ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ (Dr. Bhimrao Ambedkar) ਦੇ ਲਿਖੇ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਆਪਣੇ ਪਰਿਵਾਰ ਨਾਲ ਸੰਗਰੂਰ ਵਿਖੇ ਵੋਟ ਪਾਈ… ਦੇਸ਼ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੁਸੀਂ ਵੀ ਆਪਣਾ ਫ਼ਰਜ਼ ਨਿਭਾਓ… ਵੋਟ ਪਾਉਣ ਜ਼ਰੂਰ ਜਾਓ…
Related Posts
Latest News
16 Jun 2025 20:42:01
ਪਟਿਆਲਾ, 16 ਜੂਨ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...