ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Chandigarh, September 14, 2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ (Former Member of Parliament Mahendra Singh KP) ਦੇ ਪੁੱਤਰ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਬਿਆਨ ਵਿੱਚ ਕਿਹਾ, "ਜਲੰਧਰ ਤੋਂ ਸੀਨੀਅਰ ਅਕਾਲੀ ਆਗੂ (Senior Akali Leader) ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ,ਦੁਖਦਾਈ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ,"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ,ਇਹ ਦੁਖਦਾਈ ਹਾਦਸਾ ਅੱਜ ਸਵੇਰੇ ਜਲੰਧਰ ਵਿੱਚ ਵਾਪਰਿਆ,ਜਿੱਥੇ ਇੱਕ ਭਿਆਨਕ ਕਾਰ ਟੱਕਰ ਵਿੱਚ ਰਿਚੀ ਕੇਪੀ ਦੀ ਮੌਤ ਹੋ ਗਈ।

Related Posts

Advertisement

Latest News

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਚੰਡੀਗੜ੍ਹ, 25 ਮਈ-      ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ...
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ
ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ