ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

 ਮੁਕਤਸਰ ਸਾਹਿਬ, 25 ਜੁਲਾਈ:

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਲੜਕਿਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 25 ਤੋਂ 40 ਸਾਲ ਅਤੇ ਮੈਰਿਡ ਹੋਣਾ ਜ਼ਰੂਰੀ ਹੈ। ਇਟਰਵਿਊ ਲਈ ਲੜਕੀਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10ਵੀਂ, 12ਵੀਂਗ੍ਰੈਜੂਏਸ਼ਨ ਪਾਸ ਅਤੇ ਉਮਰ 18 ਤੋਂ 30 ਸਾਲ ਹੋਣਾ ਜ਼ਰੂਰੀ ਹੈ।

        ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜਰਜ਼ਿਊਮਆਧਾਰ ਕਾਰਡਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ਤੇ ਸੰਪਰਕ ਕਰ ਸਕਦੇ ਹਨ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ