ਨਗਰ ਨਿਗਮ ਦੀ ਹਦੂਦ ਅੰਦਰ 8 ਜੁਲਾਈ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ

ਨਗਰ ਨਿਗਮ ਦੀ ਹਦੂਦ ਅੰਦਰ 8 ਜੁਲਾਈ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ, 2 ਜੂਨ : ਨਗਰ ਨਿਗਮ ਚੋਣਾਂ 2026 ਦੇ ਸਨਮੁੱਖ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ ਅੰਦਰਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰਵਿਸਫੋਕਟ ਸਮੱਗਰੀਕਿਰਪਾਨਕਿਰਚਾਂਭਾਲੇਟੋਕੇਚਾਕੂ ਆਦਿਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 8 ਜੁਲਾਈ 2026 ਤੱਕ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

    ਇਹ ਹੁਕਮ ਆਰਮੀ ਪਰਸੋਨਲਪੈਰਾ ਮਿਲਟਰੀ ਫੋਰਸਪੁਲਿਸ ਕਰਮਚਾਰੀਆਂਬੈਂਕ ਸੁਰੱਖਿਆ ਗਾਰਡਫੈਕਟਰੀ ਦੇ ਸਕਿਊਰਿਟੀ ਗਾਰਡਪੈਟਰੋਲ ਪੰਪ ਮਾਲਕਾਂਮਨੀ ਐਕਸਚੇਂਜ ਦੇ ਮਾਲਕਜਿਊਲਰਜ਼ ਸ਼ਾਪ ਦੇ ਮਾਲਕਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ)ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ।

 

Advertisement

Latest News

ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਚੰਡੀਗੜ੍ਹ, 24 ਜੂਨ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ