ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ
By Azad Soch
On
ਚੰਡੀਗੜ੍ਹ, 8 ਅਕਤੂਬਰ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਨ। ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਅਧਿਆਤਮਿਕਤਾ ਅਤੇ ਸਚਾਈ ਦੇ ਰਾਹ 'ਤੇ ਚੱਲਣਾ ਚਾਹੀਦਾ ਹੈ।
Related Posts
Latest News
07 Dec 2025 13:34:14
*ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ ,...


