ਬਰਨਾਲਾ ਤੋਂ 'ਕਾਂਗਰਸ' ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ
By Azad Soch
On
Barnala, 23 November 2024,(Azad Soch News):- ਬਰਨਾਲਾ ਤੋਂ 'ਕਾਂਗਰਸ' ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਹਰਾਇਆ ਹੈ,ਕਾਲਾ ਢਿੱਲੋਂ ਨੇ 2175 ਵੋਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ।
Related Posts
Advertisement
Latest News
30 Apr 2026 20:47:27
ਚੰਡੀਗੜ੍ਹ; 30 ਅਪ੍ਰੈਲ - ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ...
