ਹਲਕਾ ਵਿਧਾਇਕ ਗਿੱਦੜਬਾਹਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹਲਕਾ ਵਿਧਾਇਕ ਗਿੱਦੜਬਾਹਾ  ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਸਰਕਾਰ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਗਿੱਦੜਬਾਹਾ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ, ਲੁੰਡੇਵਾਲਾ, ਭੂੰਦੜ, ਕਰਨੀਵਾਲਾ ਅਤੇ ਗਿੱਦੜਬਾਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂੰ ਕਰਵਾਇਆ।
                 ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਔਰਤਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਮਾਵਾਂ—ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਜਿਸ ਦਾ ਉਹਨਾਂ ਨੂੰ ਪੂਰਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।
                 ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । 

Advertisement

Latest News

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼

Advertisement