ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਬਠਿੰਡਾ, 23 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ।

ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।

        ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ
ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ