ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ


ਹੁਸ਼ਿਆਰਪੁਰ, 14 ਫਰਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ ਜਿਸਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਪਰਵਿੰਦਰ ਸਿੰਘ ਵਾਲੀਆ ਪੁੱਤਰ ਸ਼੍ਰੀਮਤੀ ਕਰਮਜੀਤ ਕੌਰ ਆਹਲੁਵਾਲੀਆ, ਮੈਂਬਰ ਰੈੱਡ ਕਰਾਸ, ਹਸਪਤਾਲ ਭਲਾਈ ਸੈਕਸ਼ਨ ਵਲੋਂ 5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ। ਇਸ ਮੌਕੇ ਰੈੱਡ ਕਰਾਸ ਕਾਰਜਕਾਰਣੀ ਕਮੇਟੀ ਦੇ ਮੈਂਬਰ ਰਾਜੀਵ ਬਜਾਜ ਅਤੇ ਰੈੱਡ ਕਰਾਸ ਮੈਂਬਰ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ।

Tags:

Advertisement

Advertisement

Latest News

ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
*ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ ,...
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ