ਬੇਅੰਤ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਕੋਰਟ ਨੇ ਕੀਤਾ ਬਰੀ

ਬੇਅੰਤ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਕੋਰਟ ਨੇ ਕੀਤਾ ਬਰੀ

Chandigarh,22 May,2024,(Azad Soch News):- ਜਗਤਾਰ ਸਿੰਘ ਤਾਰਾ ਨੂੰ ਕੋਰਟ ਤੋਂ ਬਰੀ ਕੀਤਾ ਗਿਆ,ਵੀਡੀਓ ਕਾਨਫਰੰਸ (Video Conference) ਜ਼ਰੀਏ ਜਗਤਾਰ ਸਿੰਘ ਤਾਰਾ ਦੀ ਪੇਸ਼ੀ ਹੋਈ,ਦੱਸ ਦੇਈਏ ਕਿ ਜਗਤਾਰ ਸਿੰਘ ਤਾਰਾ ਤਿਹਾੜ ਜੇਲ੍ਹ ‘ਚ ਸਾਬਕਾ CM ਬੇਅੰਤ ਦੇ ਕ.ਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ,ਹੁਣ ਜਲੰਧਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ,ਜਗਤਾਰ ਸਿੰਘ ਤਾਰਾ ਵਿਰੁੱਧ ਜਲੰਧਰ ਥਾਣੇ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਸਲਾ ਐਕਟ (Firearms Act) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਅਦਾਲਤ ਨੇ ਇਸ ਮਾਮਲੇ ਵਿਚ ਜਗਤਾਰ ਸਿੰਘ ਤਾਰਾ (Jagtar Singh Tara) ਨੂੰ ਬਰੀ ਕਰ ਦਿੱਤਾ ਹੈ,ਪਹਿਲਾਂ ਖਬਰ ਸੀ,ਕਿ ਉਨ੍ਹਾਂ ਦੀ ਅਦਾਲਤ ਵਿਚ ਪੇਸ਼ੀ ਹੋਵੇਗੀ ਪਰ ਫਿਰ ਵੀਡੀਓ ਕਾਨਫਰੰਸਿੰਗ ਜ਼ਰੀਏ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ,ਦੱਸ ਦੇਈਏ ਕਿ ਸਾਲ 2012 ਵਿਚ ਗੁਰਾਇਆ ਥਾਣੇ (Guraya Police Station) ਵਿਚ ਤਾਰਾ ਖਿਲਾਫ ਕੇਸ ਦਰਜ ਹੋਇਆ ਸੀ,ਜਿਸ ਨੂੰ ਲੈ ਕੇ ਅਦਾਲਤ ਵਿਚ ਬਹਿਸ ਹੋਈ ਸੀ ਤੇ ਅੱਜ ਪੇਸ਼ੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ,ਜਗਤਾਰ ਸਿੰਘ ਤਾਰਾ ਦੇ ਬਰੀ ਹੋਣ ‘ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਵਿਚ ਖੁਸ਼ੀ ਦੀ ਲਹਿਰ ਹੈ।

 

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ