ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ
By Azad Soch
On
ਚੰਡੀਗੜ੍ਹ 11 ਦਸੰਬਰ 2025:
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ "ਡਰਾਈ ਡੇ" ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ।
Related Posts
Latest News
12 Dec 2025 11:37:34
*ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ...


