ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਮਾਲੇਰਕੋਟਲਾ, 28 ਮਈ:                     ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ।

                     ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਸਥਾਪਿਤ ਗਿਣਤੀ ਕੇਂਦਰ ਸਰਕਾਰੀ ਕਾਲਜ, ਮਾਲੇਰਕੋਟਲਾ, ਸਰਕਾਰੀ ਕਾਲਜ, ਅਮਰਗੜ੍ਹ ਅਤੇ ਐਮ.ਜੀ.ਐਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ  ਮਿਤੀ 29 ਮਈ 2026 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ । 

Advertisement

Latest News

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ