ਪੰਜਾਬ ਦੇ ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਸੀ.ਆਈ.ਐਸ.ਐਫ ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ

ਪੰਜਾਬ ਦੇ ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਸੀ.ਆਈ.ਐਸ.ਐਫ ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ

Mohali, 9 June 2024,(Azad Soch News):- ਪੰਜਾਬ ਦੇ ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਸੀ.ਆਈ.ਐਸ.ਐਫ ਸਿਪਾਹੀ ਕੁਲਵਿੰਦਰ ਕੌਰ (Female CISF soldier Kulwinder Kaur) ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਕਿਸਾਨ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ (Gurudwara Amb Sahib) ਵਿਖੇ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ,ਕਿਸਾਨ ਮੰਗ ਕਰ ਰਹੇ ਹਨ ਕਿ ਮਹਿਲਾ ਸਿਪਾਹੀ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ,ਇਸ ਦੇ ਲਈ ਉਹ ਮੁੱਖ ਮੰਤਰੀ ਦੇ ਨਾਂ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ (DC Ashika Jain) ਨੂੰ ਸੌਂਪਣਗੇ,ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ (Press Conference) ਕਰਕੇ ਸੀਆਈਐਸਐਫ (CISF) ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ,ਉਹ ਚੰਡੀਗੜ੍ਹ ਦੇ ਸੈਕਟਰ 35 ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮਿਲੇ,ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ,ਪਰ ਪੰਜਾਬ ਸਰਕਾਰ (Punjab Govt) ਵੱਲੋਂ ਇਸ ਕੇਸ ਨੂੰ ਰੱਦ ਨਹੀਂ ਕੀਤਾ ਗਿਆ ਹੈ,ਇਸ ਕਾਰਨ ਅੱਜ ਮੋਹਾਲੀ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ,ਹੁਣ ਉਹ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦੇ ਕੇ ਆਪਣੀ ਭਵਿੱਖ ਦੀ ਰਣਨੀਤੀ ਦਾ ਐਲਾਨ ਕਰਨਗੇ।

 

Advertisement

Latest News

ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
USA,15 ,FEB,2025,(Azad Soch News):-   ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...
'ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾ ਰਿਹਾ ਡਿਪੋਟੇਸ਼ਨ ਸੈਂਟਰ',
ਦੱਖਣ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਨਿਰਮਾਣ ਅਧੀਨ ਹੋਟਲ ਵਿੱਚ ਅਚਾਨਕ ਅੱਗ ਲੱਗ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-02-2025 ਅੰਗ 696
ਐਨਸੀਆਰ ਦਾ ਇਹ ਟੋਲ ਟੈਕਸ ਪਲਾਜ਼ਾ ਬੰਦ ਹੋਣ ਨਾਲ ਹਰਿਆਣਾ ਤੋਂ ਰਾਜਸਥਾਨ ਜਾਣ ਵਾਲੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ICC ਨੇ ਚੈਂਪੀਅਨਜ਼ ਟਰਾਫੀ ਲਈ ਰਿਕਾਰਡ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਗਈਆਂ