ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਡਿਪਟੀ ਕਮਿਸ਼ਨਰ ਨੇ ਕੀਤੀ ਪੂਜਾ

ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਡਿਪਟੀ ਕਮਿਸ਼ਨਰ ਨੇ ਕੀਤੀ ਪੂਜਾ

ਫਾਜ਼ਿਲਕਾ 14 ਅਪ੍ਰੈਲ 
 ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਸਥਾਨਕ ਨੰਦੀ ਸ਼ਾਲਾ ਦੇ ਸ਼ਿਵ ਮੰਦਿਰ ਵਿਖੇ ਪੂਜਾ ਕੀਤੀ। ਇਸ ਮੌਕੇ ਉਹਨਾਂ ਨੇ ਇੱਥੇ ਗਊਆਂ ਨੂੰ ਗੁੜ ਖਵਾਇਆ ਅਤੇ ਗਊ  ਪੂਜਾ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਗੋਧਨ ਦੀ ਸੰਭਾਲ ਕਰਨੀ ਚਾਹੀਦੀ ਹੈ।
 
 
 
Tags:

Advertisement

Latest News