ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ

ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ

ਅਬੋਹਰ 18 ਮਈ
ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਜਾਨਵਰਾਂ ਨੂੰ ਅੱਜ ਫਾਜ਼ਿਲਕਾ ਦੇ ਪਿੰਡ ਸਲੇਮ ਸ਼ਾਹ ਵਿਖੇ ਬਣੀ ਸਰਕਾਰੀ ਗਊਸ਼ਾਲਾ ਕੈਟਲ ਪੌਂਡ ਵਿਖੇ ਭੇਜਿਆ ਗਿਆ। ਜ਼ਿਲ੍ੇ ਦੇ ਡਿਪਟੀ ਕਮਿਸ਼ਨਰ  ਡਾ ਸੇਨੂ ਦੁੱਗਲ  ਜੋ ਕਿ ਨਗਰ ਨਿਗਮ ਦੇ ਕਮਿਸ਼ਨਰ ਦਾ ਕੰਮ ਕਾਜ ਵੀ ਦੇਖਦੇ ਹਨ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਵਿੱਚ ਪੜਾਅਵਾਰ ਭੇਜਿਆ ਜਾ ਰਿਹਾ ਹੈ। ਅੱਜ ਲਗਭਗ 2 ਦਰਜਨ ਜਾਨਵਰਾਂ ਨੂੰ ਟਰੱਕ ਰਾਹੀਂ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਨਾ ਛੱਡਣ।

Tags:

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ