ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਬਟਾਲਾ, 5 ਮਾਰਚ (      ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ।

ਵਾਰਡ ਨੰਬਰ 18 ਵਿੱਚ ਲੋਕਾਂ ਦੀ ਸਹੂਲਤ ਲਈ ਕਰਵਾਏ ਜੇ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ ਉਸਾਰੀ ਕਰਵਾਈ ਗਈ ਹੈ, ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। 

Advertisement

Latest News

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ
ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24x7 ਹੈਲਪਲਾਈਨ ਸਥਾਪਤ
ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ
ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.