ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ

ਮਾਨਸਾ, 20 ਫਰਵਰੀ :

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਦੀਆਂ ਹਦਾਇਤਾਂ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ੈਕੰਡਰੀ ਸਮਾਰਟ ਸਕੂਲ, ਬਢਲਾਡਾ (ਕੰਨਿਆ) ਵਿਖੇ ਨਵ-ਨਿਯੁਕਤ ਸਿਵਲ ਜੱਜ (ਜੂਨੀਅਰ ਡਵੀਜ਼ਨ) ਨਵਕਿਰਨ ਕੌਰ ਅਤੇ ਗੁਰਮੀਤ ਕੌਰ ਦੀ ਟਰੇਨਿੰਗ ਦੇ ਹਿੱਸੇ ਵਜੋਂ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਨੂੰ ਸੰਬੋਧਨ ਕਰਦਿਆਂ ਜੱਜ ਸਾਹਿਬਾਨਾਂ ਅਤੇ ਸ਼੍ਰੀ ਗੁਰਵਿੰਦਰ ਸਿੰਘ ਪੈਰਾ ਲੀਗਲ ਵਲੰਟੀਅਰ ਵੱਲੋਂ  ਵਿਦਿਆਰਥੀਆਂ ਨੂੰ ਸੰਬੋਧਨ ਕਦਿਆਂ ਮੁਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾ ਬਾਰੇ ਵੀ ਵਿਦਿਆਰਥੀਆਂ ਅਤੇ ਮੌਜੂਦਾ ਨੂੰ ਜਾਗਰੂਕ ਕੀਤਾ।

ਇਸ ਮੌਕੇ ਹੋਰਨਾਂ ਤੋ ਇਲਾਵਾ ਸਕੂਲ ਪ੍ਰਿੰਸੀਪਲ ਗੁਰਮੀਤ ਸਿੰਘ ਅਤੇ ਡਾ. ਜਸਵੀਰ ਸਿੰਘ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰ ਸ਼੍ਰੀਮਤੀ ਅਭਿਜੋਤ ਕੌਰ ਹਾਰ ਸਨ।

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ