ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ

                                                               ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।

                                ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ।

                                         ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ 08 ਮਾਰਚ 2025 ਨੂੰ ਲਗਾਈ ਜਾਵੇਗੀ । ਇਸ  ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੇਚੈੱਕ ਬਾਊਸਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ)ਹੋਰ ਮੁਆਵਜ਼ੇ ਦੇ ਮਾਮਲੇਪਰਿਵਾਰਕ ਕਾਨੂੰਨ ਦੇ ਮਾਮਲੇਸਰਵਿਸਜ਼ ਸੰਬੰਧੀ ਮਾਮਲੇਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇਮੇਨਟੇਨੈਂਸ ਨਾਲ ਸਬੰਧਤ ਮੁੱਦੇਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ)ਰਕਮ ਵਸੂਲੀ ਸਬੰਧੀ ਮਾਮਲੇਕਰਿਮੀਨਲ ਕੰਪਾਊਂਡਏਬਲ ਮਾਮਲੇਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ।

                               ਇਸ ਸਬੰਧੀ  ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਕੇਸ ਕਿਸੇ ਵੀ ਮਾਣਯੋਗ ਕੋਰਟ ਵਿਚ ਲੰਬਿਤ ਹੈ ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਚ ਜਲਦੀ ਤੋਂ ਜਲਦੀ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕਰਕੇ ਆਪਣਾ ਕੇਸ ਦਾ ਨਿਪਟਾਰੇ ਸਬੰਧੀ ਦਰਖਾਸਤ ਦੇ ਸਕਦੇ ਹਨ ।  ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633, 261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ 

Tags:

Advertisement

Latest News

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ-         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ