ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਮਾਲੇਰਕੋਟਲਾ 13 ਅਪ੍ਰੈਲ :

              ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134 ਵੀਂ ਡਾ ਅੰਬੇਦਕਰ ਜਯੰਤੀ ਦੇ ਮੌਕੇ ' 14 ਅਪ੍ਰੈਲ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨਗੇ ਅਤੇ ਬਾਬਾ ਸਾਹਿਬ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸਰਧਾਂਜਲੀ ਭੇਟ ਕਰਨਗੇ ।

          ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਦਕਿ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।

Tags:

Advertisement

Latest News

ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ - ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ