ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

ਮਾਲੇਰਕੋਟਲਾ 06 ਅਗਸਤ -

                   ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਸੰਦੀਪ ਸ਼ਰਮਾਂ ਪੁੱਤਰ ਹਰਿੰਦਰਪਾਲ ਸਿੰਘ ਵਾਸੀ ਹਾਊਸ ਨੰ. 42/19, ਲੁਧਿਆਣਾ ਬਾਇਪਾਸਬੱਟਾ ਵਾਲੀ ਫੈਕਟਰੀਮਾਲੇਰਕੋਟਲਾਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਆਈਲੈਟਸ ਐਂਡ ਕੰਸਲਟੈਂਸੀਮੈਸ  ਆਸਟਰੇਲੀਆ ਫੇਅਰ ਇੰਮੀਗਰੇਸ਼ਨ ਐਂਡ ਐਜੂਕੇਸ਼ਨਲ ਸਰਵਿਸਸਨੇੜੇ ਸਰਕਾਰੀ ਕਾਲਜ ਮਾਲੇਰਕੋਟਲਾ ਲਈ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਐਂਡ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ। ਇਹ ਲਾਇਸੰਸ 13 ਜੁਲਾਈ 2030 ਤੱਕ ਵੈਧ ਹੋਵੇਗਾ।

                   ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਸੋਧ ਕੀਤੇ ਗਏ 2014 ਦੇ ਰੂਲਜ਼ ਆਫ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤੇ ਤਹਿਤ ਜਾਰੀ ਕੀਤਾ ਗਿਆ ਹੈ।

                    ਲਾਇਸੰਸ ਧਾਰਕ ਨੂੰ ਲਿਖਿਆ ਜਾਂਦਾ ਹੈ ਕਿ ਉਹ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲ ਤੱਕ ਸੰਭਾਲ ਕੇ ਰੱਖੇਗਾ ਅਤੇ ਉਨ੍ਹਾਂ ਤੋਂ ਲਈ ਜਾਣ ਵਾਲੀ ਜਾਣਕਾਰੀ ਤੇ ਫੀਸ ਹਰ ਮਹੀਨੇ ਅਤੇ ਛੇ ਮਹੀਨੇ ਬਾਅਦ ਸੈਕਟਰੀ ਹੋਮ ਅਫੇਅਰਜ਼ ਐਂਡ ਜਸਟਿਸ ਨੂੰ ਭੇਜਣੀ ਯਕੀਨੀ ਬਣਾਏਗਾ। 

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ